ਵੀਡੀਓ ਥੱਲੇ ਜਾ ਕੇ ਦੇਖੋ ਜੀ. ਅੱਜ ਅਸੀਂ ਤੁਹਾਨੂੰ ਬੜੀ ਖਾਸ ਜਾਣਕਾਰੀ ਦੇਣ ਜਾ ਰਹੇ ਹਾਂ ਜਿਸ ਵਿਚ ਅਸੀਂ ਤੁਹਾਨੂੰ ਦਸਾਂਗੇ ਕਿ ਇਸ ਸ਼ਬਦ ਦੀਆ 2 ਪੰਗਤੀਆਂ ਦੇ ਜਾਪੁ ਅੱਗੇ ਦੁਨੀਆ ਦੀ ਕੋਈ ਇੱਛਾ ਜਾ ਕੰਮ ਨਹੀਂ ਅੜਦਾ, ਆਓ ਜੀ ਜਾਣਦੇ ਹਾਂ ਇਸ ਬਾਰੇ ਵਿਚ । ਸਤਿ ਸ਼੍ਰੀ ਅਕਾਲ ਦੋਸਤੋ ਸਾਡੇ ਆਰਟੀਕਲ (ਲੇਖ) ਵਿਚ ਤੁਹਾਡਾ ਸਵਾਗਤ ਹੈ.
ਅਕਸਰ ਕੁਝ ਲੋਕਾਂ ਦੀ ਇਹ ਸ਼ਿਕਾਇਤ ਰਹਿੰਦੀ ਹੈ ਕਿ ਉਹ ਮਿਹਨਤ ਤਾਂ ਕਰਦੇ ਰਹਿੰਦੇ ਹਨ ਪਰ ਉਨ੍ਹਾਂ ਨੂੰ ਕਈ ਵਾਰ ਮਿਹਨਤ ਦਾ ਪੂਰਾ ਮੁੱਲ ਸਮੇਂ ਸਿਰ ਨਹੀਂ ਮਿਲਦਾ ਭਾਵ ਉਨ੍ਹਾਂ ਨੂੰ ਕਈ ਕੰਮਾਂ ਦੇ ਵਿਚ ਰੁਕਾਵਟਾਂ ਜਾਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਜਿਸ ਕਾਰਨ ਉਹ ਮਾਨਸਿਕ ਤੌਰ ਤੇ ਪ੍ਰੇਸ਼ਾਨ ਹੋ ਜਾਂਦੇ ਹਨ। ਪਰ ਇਨ੍ਹਾਂ ਦਿੱਕਤਾਂ ਜਾਂ ਪ੍ਰੇਸ਼ਾਨੀਆਂ ਤੋਂ ਛੁਟਕਾਰਾ ਪਾਉਣ ਲਈ ਕੁਝ ਗੱਲਾਂ ਨੂੰ ਮਿਸ਼ਨ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਅਤੇ ਇਨ੍ਹਾਂ ਗੱਲਾਂ ਉੱਤੇ ਪਹਿਰਾ ਦੇ ਕੇ ਹੀ ਕਾਰਜ ਸ਼ੁਰੂ ਕਰਨੇ ਚਾਹੀਦੇ ਹਨ
ਕਿਉਂਕਿ ਅਜਿਹਾ ਕਰਨ ਨਾਲ ਕੋਈ ਨੁਕਸਾਨ ਜਾਂ ਦਿੱਕਤਾਂ ਦਾ ਸਾਹਮਣਾ ਨਹੀਂ ਕਰਨਾ ਪੈਂਦਾ।ਸਭ ਤੋਂ ਪਹਿਲਾਂ ਇਸ ਗੱਲ ਦਾ ਧਿਆਨ ਰੱਖਣਾ ਚਾਹੀਦਾ ਹੈ ਕਿ ਜਦੋਂ ਵੀ ਕਿਸੇ ਕੰਮ ਦੀ ਸ਼ੁਰੂਆਤ ਕਰਨੀ ਹੋਵੇ ਜਾਂ ਫਿਰ ਪ੍ਰਮਾਤਮਾ ਅੱਗੇ ਅਰਦਾਸ ਬੇਨਤੀ ਕਰਨੀ ਹੋਵੇ ਤਾਂ ਇਸ ਗੱਲ ਨੂੰ ਹਮੇਸ਼ਾਂ ਮਨ ਵਿੱਚ ਰੱਖੋ
ਕਿ ਕਦੇ ਵੀ ਚਤੁਰ ਚਲਾਕੀ ਨਹੀਂ ਕਰਨੀ ਚਾਹੀਦੀ ਸਗੋਂ ਮਨ ਨੀਵਾਂ ਕਰਕੇ ਪ੍ਰਮਾਤਮਾ ਅੱਗੇ ਅਰਦਾਸ ਬੇਨਤੀ ਕਰਨੀ ਚਾਹੀਦੀ ਹੈ ਅਤੇ ਕਾਰਜ ਪੂਰਾ ਕਰਨ ਦੀ ਬੇਨਤੀ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਗੁਰੂ ਘਰ ਦੇ ਵਿਚ ਜਾ ਕੇ ਕਿਸੇ ਦੀ ਵੀ ਨਿੰਦਿਆ ਜਾਂ ਚੁਗਲੀ ਨਹੀਂ ਕਰਨੀ ਚਾਹੀਦੀ
ਕਿਉਂਕਿ ਇਸ ਦਾ ਅਸਰ ਵੀ ਖੁਦ ਤੇ ਪੈਂਦਾ ਹੈ ਅਤੇ ਇਸ ਨਾਲ ਖ਼ੁਦ ਦਾ ਹੀ ਨੁਕਸਾਨ ਹੁੰਦਾ ਹੈ। ਇਸ ਤੋਂ ਇਲਾਵਾ ਅੰਮ੍ਰਿਤ ਵੇਲੇ ਪ੍ਰਮਾਤਮਾ ਦਾ ਨਾਮ ਜ਼ਰੂਰ ਜਪਣਾ ਚਾਹੀਦਾ ਹੈ ਅਤੇ ਅੰਮ੍ਰਿਤ ਵੇਲੇ ਉੱਠ ਕੇ ਘਰ ਦੀ ਸਾਫ਼ ਸਫ਼ਾਈ ਕਰਨੀ ਚਾਹੀਦੀ ਹੈ ਇਸ ਤੋਂ ਬਾਅਦ ਹੀ ਹੋਰ ਕਾਰਜ ਕਰਨੇ ਚਾਹੀਦੇ ਹਨ
ਅਜਿਹਾ ਕਰਨ ਨਾਲ ਵੀ ਘਰ ਵਿੱਚ ਬਰਕਤ ਬਣੀ ਰਹਿੰਦੀ ਹੈ। ਇਸ ਤੋਂ ਇਲਾਵਾ ਇਸ ਗੱਲ ਦਾ ਹਮੇਸ਼ਾਂ ਧਿਆਨ ਰੱਖਣਾ ਚਾਹੀਦਾ ਹੈ ਕਿ ਘਰ ਵਿੱਚ ਲੜਾਈ ਝਗੜੇ ਨਹੀਂ ਕਰਨੇ ਚਾਹੀਦੇ ਕਿਉਂਕਿ ਜਿਹਡ਼ੇ ਘਰਾਣੇ ਵਿੱਚ ਅਕਸਰ ਲੜਾਈ ਝਗੜਾ ਰਹਿੰਦਾ ਹੈ ਉਨ੍ਹਾਂ ਘਰਾਂ ਦੇ ਵਿੱਚ ਬਰਕਤ ਨਹੀਂ ਰਹਿੰਦੀ ਅਤੇ ਨੁਕਸਾਨ ਜ਼ਿਆਦਾ ਹੁੰਦੇ ਹਨ। ਇਸ ਵਿਸ਼ੇ ਵਿਚ ਹੋਰ ਜਾਣਕਾਰੀ ਲਈ ਤੁਸੀ ਨੀਚੇ ਦਿਤੀ ਗਈ ਵੀਡੀਓ ਦੇਖ ਸਕਦੇ ਹੋ
ਦੋਸਤੋ ਸਾਡੇ ਪੇਜ ਦਾ ਮਕਸਦ ਕਿਸੇ ਵੀ ਤਰਾਂ ਦਾ ਅੰਧਵਿਸ਼ਵਾਸ ਫੈਲਾਉਣਾ ਨਹੀਂ ਹੈ। ਅਸੀਂ ਤੁਹਾਨੂੰ ਸਿਰਫ ਉਹ ਕਹਾਣੀਆਂ, ਉਪਾਅ, ਭਾਰਤੀ ਸਮਾਜ ਦੁਆਰਾ ਸਵੀਕਾਰ ਕੀਤੀਆਂ ਰਸਮਾਂ ਪ੍ਰਦਾਨ ਕਰਦੇ ਹਾਂ। ਸਾਡਾ ਪੇਜ ਕਿਸੇ ਵੀ ਤਰ੍ਹਾਂ ਦਾ ਵਹਿਮ ਨਹੀਂ ਪੈਦਾ ਕਰਦਾ। ਇੱਥੇ ਸਾਂਝੇ ਕੀਤੇ ਲੇਖ ਸਿਰਫ ਜਾਣਕਾਰੀ ਦੇ ਉਦੇਸ਼ਾਂ ਲਈ ਹਨ। ਇਨ੍ਹਾਂ ਨੂੰ ਅੰਧਵਿਸ਼ਵਾਸ ਵਜੋਂ ਨਾ ਵਰਤੋ। ਸਾਨੂੰ ਕਮੇਂਟ ਕਰਕੇ ਜਰੂਰ ਦੱਸੋ ਕਿ ਤੁਸੀਂ ਹੋਰ ਕੀ ਪੜ੍ਹਨਾ ਚਾਹੁੰਦੇ ਹੋ ਕਿਉਂਕਿ ਤੁਹਾਡੀ ਇੱਕ ਟਿੱਪਣੀ ਸਾਡੀ ਪ੍ਰੇਰਨਾ ਵਧਾਉਂਦੀ ਹੈ।
ਜੇਕਰ ਤੁਹਾਨੂੰ ਇਹ ਆਰਟੀਕਲ ਵੱਧੀਆ ਲਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਜਰੂਰ ਸ਼ੇਅਰ ਕਰੋ । ਅਤੇ ਸਾਡੇ ਪੇਜ ਤੋਂ ਹਰ ਰੋਜ ਤਾਜਾ ਅੱਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰ ਲਵੋ । ਜੇਕਰ ਤੁਸੀਂ ਸਾਡਾ ਪੇਜ ਪਹਿਲਾ ਹੀ ਲਾਈਕ ਕੀਤਾ ਹੋਇਆ ਹੈ ਤਾਂ ਅਸੀਂ ਤੁਹਾਡਾ ਬਹੁਤ ਧੰਨਵਾਦ ਕਰਦੇ ਹਾਂ ।
ਏਦਾਂ ਹੀ ਸਾਡੇ ਪੇਜ ਨਾਲ ਜੁੜੇ ਰਹੋ ਅਤੇ ਸਪੋਰਟ ਕਰਦੇ ਰਹੋ ।ਸਾਡੇ ਦੁਆਰਾ ਦਿੱਤੀ ਜਾਣਕਾਰੀ ਸੋਸ਼ਲ ਮੀਡੀਆ ਤੋਂ ਸਾਂਝੀ ਕੀਤੀ ਜਾਂਦੀ ਹੈ । ਮੈਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਮੈਂ ਇਹ ਦੱਸਣਾ ਚਾਹੁੰਦਾ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।