Home / ਤਾਜ਼ਾ ਖਬਰਾਂ / ਡਾਕਟਰ ਨੇ ਕਰ ਦਿੱਤਾ ਬੱਚੇ ਨੂੰ ਮ੍ਰਿਤਕ ਘੋਸ਼ਿਤ ਪਰ ਘਰ ਆ ਕੇ ਬੱਚਾ ਹੋ ਗਿਆ ਜਿਊਂਦਾ

ਡਾਕਟਰ ਨੇ ਕਰ ਦਿੱਤਾ ਬੱਚੇ ਨੂੰ ਮ੍ਰਿਤਕ ਘੋਸ਼ਿਤ ਪਰ ਘਰ ਆ ਕੇ ਬੱਚਾ ਹੋ ਗਿਆ ਜਿਊਂਦਾ

ਦਿੱਲੀ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਕਿ ਬਹਾਦਰਗੜ੍ਹ ਦੇ ਰਹਿਣ ਵਾਲੇ ਸੋਲ਼ਾਂ ਸਾਲਾ ਲੜਕੇ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਸੀ, ਪਰ ਜਦੋਂ ਇਸ ਲੜਕੇ ਨੂੰ ਉਸ ਦੇ ਪਰਿਵਾਰਕ ਮੈਂਬਰ ਆਪਣੇ ਘਰ ਲੈ ਜਾਂਦੇ ਹਨ ਅਤੇ ਵਿਰਲਾਪ ਕਰਦੇ ਹਨ ਤਾਂ ਉਸੇ ਦੌਰਾਨ ਉਨ੍ਹਾਂ ਦਾ ਲੜਕਾ ਜਿਉਂਦਾ ਹੋ ਜਾਂਦਾ ਹੈ। ਜਾਣਕਾਰੀ ਮੁਤਾਬਕ ਕੁਨਾਲ ਨਾਂ ਦਾ ਸੋਲ਼ਾਂ ਸਾਲਾਂ ਦਾ ਲੜਕਾ ਜਿਸ ਦੀ ਪਿਛਲੇ ਮਹੀਨੇ ਕਾਫ਼ੀ ਤਬੀਅਤ ਖ਼ਰਾਬ ਹੋ ਗਈ ਸੀ ਅਤੇ ਉਸ ਨੂੰ ਟਾਈਫਾਈਡ ਦੀ ਸ਼ਿਕਾਇਤ ਸੀ।ਜਿਸ ਤੋਂ ਬਾਅਦ ਕੇ ਉਸਦੇ ਮਾਤਾ ਪਿਤਾ ਵਲੋਂ ਉਸ ਨੂੰ ਦਿੱਲੀ ਦੇ ਇਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

ਲੰਬੇ ਸਮੇਂ ਤੋਂ ਉਸ ਦਾ ਇਲਾਜ ਉਥੇ ਹੀ ਚੱਲ ਰਿਹਾ ਸੀ,ਪਰ ਛੱਬੀ ਮਈ ਨੂੰ ਡਾਕਟਰਾਂ ਵੱਲੋਂ ਇਹ ਕਹਿ ਕੇ ਕੁਨਾਲ ਨੂੰ ਘਰ ਭੇਜ ਦਿੱਤਾ ਗਿਆ ਕਿ ਕੁਨਾਲ ਦੀ ਮੌਤ ਹੋ ਚੁੱਕੀ ਹੈ।ਜਿਸ ਤੋਂ ਬਾਅਦ ਕੇ ਉਸ ਦੇ ਮਾਤਾ ਪਿਤਾ ਕੁਨਾਲ ਨੂੰ ਘਰ ਲੈ ਆਏ ਅਤੇ ਵਿਰਲਾਪ ਕਰਨ ਲੱਗੇ ਉਸੇ ਦੌਰਾਨ ਉਨ੍ਹਾਂ ਨੂੰ ਮਹਿਸੂਸ ਹੋਇਆ ਕਿ ਉਨ੍ਹਾਂ ਦੇ ਲੜਕੇ ਦੇ ਸਰੀਰ ਵਿੱਚ ਕੋਈ ਹਰਕਤ ਹੋਈ ਹੈ।ਜਿਸ ਤੋਂ ਬਾਅਦ ਕੇ ਕੁਨਾਲ ਦੇ ਪਿਤਾ ਨੇ ਆਪਣੇ ਪੁੱਤਰ ਨੂੰ ਮੂੰਹ ਰਾਹੀਂ ਸਾਹ ਦਿੱਤਾ।ਬਾਅਦ ਵਿਚ ਉਸ ਨੂੰ ਦਿੱਲੀ ਦੇ ਇਕ ਹੋਰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਜਿੱਥੇ ਕਿ ਡਾਕਟਰਾਂ ਨੇ ਇਹ ਉਮੀਦ ਜਗਾਈ ਕਿ ਕੁਨਾਲ ਬਚ ਸਕਦਾ ਹੈ।ਕੁਝ ਦੇਣਾ ਉਸ ਦਾ ਇਲਾਜ ਚੱਲਿਆ

ਅਤੇ ਦੋ ਦਿਨ ਪਹਿਲਾਂ ਕੁਣਾਲ ਬਿਲਕੁਲ ਠੀਕ ਹੋ ਕੇ ਆਪਣੇ ਘਰ ਵਾਪਸ ਪਰਤ ਚੁੱਕਿਆ ਹੈ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਕੋਈ ਚਮਤਕਾਰ ਹੈ।ਪਰ ਲੜਕੇ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਿੱਥੇ ਉਨ੍ਹਾਂ ਦੇ ਲੜਕੇ ਦਾ ਪਹਿਲਾਂ ਇਲਾਜ ਚੱਲ ਰਿਹਾ ਸੀ,ਉਨ੍ਹਾਂ ਡਾਕਟਰਾਂ ਨੇ ਲਾਪ੍ਰਵਾਹੀ ਦਿਖਾਈ ਹੈ ਅਤੇ ਉਨ੍ਹਾਂ ਦੇ ਜਿਉਂਦੇ ਬੱਚੇ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਜੇਕਰ ਉਹ ਆਪਣੇ ਬੱਚੇ ਦਾ ਦਾਹ ਸੰਸਕਾਰ ਕਰ ਦਿੰਦੇ ਤਾਂ ਉਨ੍ਹਾਂ ਨੂੰ ਬਹੁਤ ਵੱਡਾ ਘਾਟਾ ਪੈ ਜਾਣਾ ਸੀ।ਸੋ ਇਸੇ ਲਈ ਲੜਕੇ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਡਾਕਟਰਾਂ ਦੇ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ ਜਿਨ੍ਹਾਂ ਨੇ ਕਿ ਉਨ੍ਹਾਂ ਦੇ ਜਿਉਂਦੇ ਬੱਚੇ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਸੀ।

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।

ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਜ਼ਰੂਰ ਕਰ ਲਵੋ ਬਹੁਤ ਬਹੁਤ ਧੰਨਵਾਦ ਜੇ ਤੁਸੀਂ ਇਹ ਆਰਟੀਕਲ ਚਾਹੁੰਦੇ ਹੋ, ਤਾਂ ਕਿਰਪਾ ਕਰਕੇ ਇਸ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ, ਅਤੇ ਦਿੱਲੀ ਧਰਨੇ ਨਾਲ ਜੁੜੇ ਸਾਡੇ ਤਾਜ਼ਾ ਅਪਡੇਟਾਂ ਨੂੰ ਵੇਖਣ ਲਈ ਲਾਇਕ ਨੂੰ ਯਕੀਨੀ ਬਣਾਓ. ਅਸੀਂ ਹਮੇਸ਼ਾਂ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਾਂਗੇ. ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਧੰਨਵਾਦ

About admin

Leave a Reply

Your email address will not be published. Required fields are marked *