Breaking News
Home / ਤਾਜ਼ਾ ਖਬਰਾਂ / ਦਸ ਗੁਰੂ ਸਾਹਿਬਾਨਾਂ ਬਾਰੇ ਕੰਗਨਾ ਨੇ ਕਹਿ ਇਹ ਗੱਲ,ਵੇਖੋ ਪੂਰੀ ਵੀਡੀਓ

ਦਸ ਗੁਰੂ ਸਾਹਿਬਾਨਾਂ ਬਾਰੇ ਕੰਗਨਾ ਨੇ ਕਹਿ ਇਹ ਗੱਲ,ਵੇਖੋ ਪੂਰੀ ਵੀਡੀਓ

ਮਿਲੀ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਕੰਗਨਾ ਰਣੌਤ ਲੰਬੇ ਸਮੇਂ ਤੋਂ ਕੁਝ ਇਸ ਤਰ੍ਹਾਂ ਦੀ ਬਿਆਨਬਾਜ਼ੀ ਕਰ ਰਹੀ ਹੈ ਜਿਸਦੇ ਨਾਲ ਕਿਸੇ ਨਾ ਕਿਸੇ ਦੇ ਦਿਲ ਦੇ ਵੇਚਿਆ ਠੇਸ ਬਹੁਤ ਜ਼ਿਆਦਾ ਪਹੁੰਚਦੀ ਹੈ ਪਹਿਲਾਂ ਕਿਸਾਨੀ ਮੁੱਦੇ ਉੱਤੇ ਕੰਗਨਾ ਰਣੌਤ ਨੇ ਕਿਸ ਤਰ੍ਹਾਂ ਦੀ ਬਿਆਨਬਾਜ਼ੀ ਕੀਤੀ ਉਸ ਚੀਜ਼ ਨੂੰ ਲੈ ਕੇ ਵੀ ਲੋਕਾਂ ਨੇ ਕੰਗਨਾ ਰਨੌਤ ਦਾ ਬਹੁਤ ਜ਼ਿਆਦਾ ਵਿਰੋਧ ਕੀਤਾ ਜਾਣਕਾਰੀ ਮੁਤਾਬਿਕ ਦੱਸਣਾ ਚਾਹੁੰਦੇ ਹਾਂ ਕਿ ਕੰਗਨਾ ਰਣੌਤ ਨੇ ਸੋਸ਼ਲ ਮੀਡੀਆ ਦੇ ਉੱਤੇ ਅਜਿਹੀ ਟਿੱਪਣੀ ਕੀਤੀ ਹੈ ਜਿਸ ਦਾ ਹੁਣ ਹਰ ਕੋਈ ਵਿਰੋਧ ਕਰ ਰਿਹਾ ਹੈ ਜਾਣਕਾਰੀ ਦੇ ਮੁਤਾਬਿਕ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਕੰਗਨਾ ਰਣੌਤ ਨੇ ਦਸ ਗੁਰੂ ਸਾਹਿਬਾਨਾਂ ਨੂੰ ਹਿੰਦੂ ਦੱਸਿਆ ਕੰਗਨਾ ਰਨੌਤ ਨੇ ਸੋਸ਼ਲ ਮੀਡੀਆ ਦੇ ਉੱਤੇ ਇਕ ਪੋਸਟ ਪਾਈ ਜਿਸ ਵਿੱਚ ਲਿਖਿਆ ਕਿ ਜਦੋਂ ਮੈਂ ਛੋਟੀ ਸੀ ਤਾਂ ਮੇਰੇ ਪੜਦਾਦਾ ਨੇ ਮੈਨੂੰ ਦੱਸਿਆ ਸੀ ਕਿ ਜਦੋਂ ਇਸਲਾਮਿਕ ਲੋਕਾਂ ਨੇ ਭਾਰਤ ਉੱਤੇ ਹਮਲਾ ਕੀਤਾ ਜਿਨ੍ਹਾਂ ਨੇ ਮਾਸੂਮ ਲੋਕਾਂ ਦੇ ਉੱਤੇ ਅੱਤਿਆਚਾਰ ਹੋਇਆ ਜਿਸ ਤੋਂ ਬਾਅਦ ਉਸ ਦਾ ਬਦਲਾ ਲੈਣਾ ਚਾਹੁੰਦੀ ਸੀ,ਗੁਰੂ ਨਾਨਕ ਦੇਵ ਜੀ ਦੇ ਨਾਂ ਤੋਂ ਪ੍ਰਭਾਵਿਤ ਹਿੰਦੂ ਵਿਅਕਤੀ ਨੇ ਯੋਧਿਆਂ ਦਾ ਧਰਮ ਸਥਾਪਿਤ ਕੀਤਾ ਜਿਨ੍ਹਾਂ ਦੇ ਦੁਆਰਾ ਮਾਤਰ ਭੂਮੀ ਦੀ ਰੱਖਿਆ ਕਰਨੀ ਸੀ ਇਸੇ ਦੌਰਾਨ ਕੰਗਨਾ ਰਨੌਤ ਨੇ ਲਿਖਿਆ ਹੈ ਕਿ ਸਾਰੇ ਦਸ ਗੁਰੂ ਹਿੰਦੂ ਸਨ ਇਸ ਪੋਸਟ ਤੋਂ ਬਾਅਦ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਬਹੁਤ ਸਾਰੇ ਵਿਵਾਦ ਚੜ੍ਹ ਚੁੱਕੇ ਹਨ ਇਸੇ ਦੌਰਾਨ ਪੰਜਾਬੀ ਕਲਾਕਾਰਾਂ ਦੇ ਵੱਲੋਂ ਵੀ ਕੰਗਨਾ ਰਨੌਤ ਤੇ ਨਿਸ਼ਾਨੇ ਸਾਧੇ ਜਾ ਰਹੇ ਹਨ ਉਨ੍ਹਾਂ ਕਲਾਕਾਰਾਂ ਦੇ ਵਿੱਚੋਂ ਜੈਜੀ ਬੀ ਦਾ ਨਾਮ ਵੀ ਆ ਰਿਹਾ ਹੈ ਜਿਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਜੋ ਆਪਣੇ ਮਾਪਿਆਂ ਦੀ ਸੱਗੀ ਨਹੀਂ ਹੋ ਸਕੀ ਉਹ ਕਿਸੇ ਹੋਰ ਦੀ ਕੀ ਹੋ ਸਕਦੀ ਹੈ ਇਸੇ ਦੌਰਾਨ ਅਦਾਕਾਰ ਮੋਨਿਕਾ ਗਿੱਲ ਨੇ ਕੰਗਨਾ ਦੇ ਉੱਤੇ ਤੰਜ ਕੱਸਦੇ ਹੋਏ ਕਿਹਾ ਕਿ ਇਕ ਅਜਿਹਾ ਵਿਅਕਤੀ ਜੋ ਕਿ ਉੱਚੀ ਉੱਚੀ ਚੀਕਾਂ ਮਾਰਦਾ ਹੈ ਉਸ ਦੀ ਗੱਲ ਕੋਈ ਨਹੀਂ ਸੁਣਦਾ ਉਹ ਕੰਮ ਕੰਗਨਾ ਦਾ ਹੈ ਪਰ ਅਸੀਂ ਤੁਹਾਨੂੰ ਦੱਸਣਾ ਚਾਹੁੰਦੇ ਹਾਂ ਕਿ ਕੰਗਨਾ ਰਨੌਤ ਦੀ ਇਸ ਨਵੀਂ ਪੋਸਟ ਨੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ

About admin

Leave a Reply

Your email address will not be published. Required fields are marked *