Home / ਤਾਜ਼ਾ ਖਬਰਾਂ / ਪੰਜਾਬ ਦੇ ਇਸ ਪਿੰਡ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਨਾਮ ਦਾ ਇਹ ਗੁਰੂਘਰ,ਜਾਣੋ ਇਤਿਹਾਸ

ਪੰਜਾਬ ਦੇ ਇਸ ਪਿੰਡ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਨਾਮ ਦਾ ਇਹ ਗੁਰੂਘਰ,ਜਾਣੋ ਇਤਿਹਾਸ

ਨੂਰਮਹਿਲ ਦੇ ਨਜ਼ਦੀਕ ਪੈਂਦੇ ਪਿੰਡ ਬਿਲਗਾ ਵਿੱਚ ਅੱਜ ਵੀ ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਭੋਜਨ ਨਿਸ਼ਾਨੀਆਂ ਸਾਂਭੀਆਂ ਹੋਈਆਂ ਹਨ। ਦੱਸ ਦਈਏ ਕਿ ਇਹ ਪਿੰਡ ਵਿੱਚ ਇੱਕ ਗੁਰਦੁਆਰਾ ਸਾਹਿਬ ਬਣਿਆ ਹੋਇਆ ਹੈ ਜੋ ਕਿ ਇਕ ਇਤਿਹਾਸਕ ਗੁਰਦੁਆਰਾ ਸਾਹਿਬ ਹੈ।ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਸੋਲ਼ਾਂ ਸੌ ਛਿਆਲੀ ਵਿਚ ਜਦੋਂ ਸ੍ਰੀ ਗੁਰੂ ਅਰਜਨ ਦੇਵ ਜੀ ਮਾਤਾ ਗੰਗਾ ਨੂੰ ਵਿਆਹੁਣ ਲਈ ਜਾ ਰਹੇ ਸੀ, ਉਸ ਸਮੇਂ ਇਸ ਪਿੰਡ ਵਿੱਚੋਂ ਹੋ ਕੇ ਗਏ ਸੀ ਅਤੇ ਕੁਝ ਦਿਨਾਂ ਲਈ ਇੱਥੇ ਵਿਸ਼ਰਾਮ ਕੀਤਾ ਸੀ। ਦੱਸਿਆ ਜਾਂਦਾ ਹੈ ਕਿ ਉਸ ਸਮੇਂ ਇਸ ਪਿੰਡ ਵਿਚ ਸੱਤ ਝੁੱਗੀਆਂ ਸੀ

ਅਤੇ ਇੱਥੋਂ ਦੇ ਲੋਕਾਂ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸੇਵਾ ਵੀ ਕੀਤੀ ਗਈ ਸੀ। ਜਿਸ ਤੋਂ ਖੁਸ਼ ਹੋ ਕੇ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਲੋਕਾਂ ਨੂੰ ਵਧਣ ਫੁੱਲਣ ਦਾ ਅਸ਼ੀਰਵਾਦ ਦਿੱਤਾ ਸੀ ਅਤੇ ਨਾਲ ਹੀ ਉਨ੍ਹਾਂ ਨੇ ਉਸ ਸਮੇਂ ਦੇ ਲੋਕਾਂ ਨੂੰ ਨਾਲ ਨਿਸ਼ਾਨੀਆਂ ਦਿੱਤੀਆਂ ਸੀ ਜਿਨ੍ਹਾਂ ਵਿਚ ਕੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਬਸਤਰ ਸ਼ਾਮਿਲ ਹਨ।ਦੱਸਿਆ ਜਾਂਦਾ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਆਪਣਾ ਕੁੜਤਾ, ਪਜਾਮਾ, ਬਟੂਆ ਦੇ ਨਾਲ ਨਾਲ ਹੋਰ ਵੀ ਬਹੁਤ ਸਾਰੀਆਂ ਨਿਸ਼ਾਨੀਆਂ ਇਥੋਂ ਦੇ ਪਿੰਡ ਵਾਸੀਆਂ ਨੂੰ ਦਿੱਤੀਆਂ ਸੀ।ਜੋ ਕਿ ਅੱਜ ਤਕ ਵੀ ਇੱਥੇ ਬਣੇ ਗੁਰਦੁਆਰਾ ਸਾਹਿਬ ਵਿੱਚ ਸਾਂਭੀਆਂ ਗਈਆਂ ਹਨ।ਇੱਥੋਂ ਦੇ ਲੋਕਾਂ ਇਸ ਪਿੰਡ ਵਿਚ ਅਠਾਰਾਂ,

ਉਨੀ,ਵੀਹ ਹਾੜ੍ਹ ਨੂੰ ਜੋੜ ਮੇਲਾ ਭਰਦਾ ਹੈ।ਜਿਸ ਸਮੇਂ ਬਹੁਤ ਸਾਰੀਆਂ ਸੰਗਤਾਂ ਬੜੇ ਹੀ ਉਤਸ਼ਾਹ ਨਾਲ ਇਸ ਜੋੜ ਮੇਲੇ ਵਿੱਚ ਹਾਜ਼ਰੀ ਭਰਦੀਆਂ ਹਨ।ਸੋ ਇਹ ਸਾਰਿਆਂ ਲਈ ਬਹੁਤ ਹੀ ਖੁਸ਼ੀ ਦੀ ਗੱਲ ਹੈ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਕੁਝ ਨਿਸ਼ਾਨੀਆਂ ਇਸ ਪਿੰਡ ਦੇ ਲੋਕਾਂ ਨੇ ਸਾਂਭੀਆਂ ਹੋਈਆਂ ਹਨ। ਦੱਸ ਦਈਏ ਕਿ ਇਸ ਪਿੰਡ ਦੇ ਵਿਚਾਲੇ ਇਕ ਗੁਰਦੁਆਰਾ ਸਾਹਿਬ ਬਣਿਆ ਹੋਇਆ ਹੈ ਜਿੱਥੇ ਕਿ ਅਕਸਰ ਹੀ ਸੰਗਤਾਂ ਹੁੰਮ ਹੁਮਾ ਕੇ ਪਹੁੰਚਦੀਆਂ ਹਨ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਵਸਤਰਾਂ ਦੇ ਦਰਸ਼ਨ ਕਰਦੀਆਂ ਹਨ।ਜਾਣਕਾਰੀ ਮੁਤਾਬਕ ਬਹੁਤ ਦੂਰੋਂ ਦੂਰੋਂ ਲੋਕ ਇੱਥੇ ਪਹੁੰਚਦੇ ਹਨ ਤਾਂ ਜੋ ਉਹ ਸ੍ਰੀ ਗੁਰੂ ਅਰਜਨ ਦੇਵ ਜੀ ਦੀਆਂ ਦਿੱਤੀਆਂ ਨਿਸ਼ਾਨੀਆਂ ਦੇ ਦਰਸ਼ਨ ਕਰ ਸਕਣ ਬਹੁਤ ਸਾਰੀਆਂ ਭਗਤਾਂ ਇੱਥੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਵਸਤਰਾਂ ਨੂੰ ਦੇਖ ਕੇ ਨਿਹਾਲ ਹੁੰਦੀਆਂ ਹਨ ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।

ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਜ਼ਰੂਰ ਕਰ ਲਵੋ ਬਹੁਤ ਬਹੁਤ ਧੰਨਵਾਦ ਜੇ ਤੁਸੀਂ ਇਹ ਆਰਟੀਕਲ ਚਾਹੁੰਦੇ ਹੋ, ਤਾਂ ਕਿਰਪਾ ਕਰਕੇ ਇਸ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ, ਅਤੇ ਦਿੱਲੀ ਧਰਨੇ ਨਾਲ ਜੁੜੇ ਸਾਡੇ ਤਾਜ਼ਾ ਅਪਡੇਟਾਂ ਨੂੰ ਵੇਖਣ ਲਈ ਲਾਇਕ ਨੂੰ ਯਕੀਨੀ ਬਣਾਓ. ਅਸੀਂ ਹਮੇਸ਼ਾਂ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਾਂਗੇ. ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਧੰਨਵਾਦ.

About admin

Leave a Reply

Your email address will not be published. Required fields are marked *