Find out if Chandigarh is open or not

ਸੋਮਵਾਰ ਸ਼ਾਮ ਨੂੰ ਸ਼ਹਿਰ ‘ਚ ਲੌਕਡਾਊਨ 4.0 (Lockdown 4.0) ਲਈ ਦੁਕਾਨਾਂ ਅਤੇ ਸਰਕਾਰੀ ਅਤੇ ਨਿੱਜੀ ਦਫਤਰ ਖੋਲ੍ਹਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਹੇਠ ਵੇਖੋ ਕੀ ਚੰਡੀਗੜ੍ਹ ਪ੍ਰਸ਼ਾਸਨ ਨੇ ਕਿਸ ਨੂੰ ਦਿੱਤੀ ਕਿੰਨੀ ਢਿੱਲ।ਚੰਡੀਗੜ੍ਹ, ਪੰਚਕੁਲਾ ਅਤੇ ਮੁਹਾਲੀ ਦਰਮਿਆਨ ਨਾਨ ਏਸੀ ਬੱਸ ਸੇਵਾ ਸ਼ੁਰੂ ਹੋ ਗਈ ਹੈ ਜਿਸਦਾ ਕਿਰਾਇਆ 20 ਰੁਪਏ …

Read More »

Bloody game between two factions

ਜ਼ਿਲ੍ਹਾ ਬਰਨਾਲਾ ਦੇ ਪਿੰਡ ਗਹਿਲ ਵਿੱਚ ਦੋ ਧਿਰਾਂ ਦਰਮਿਆਨ ਹੋਏ ਖ਼ੂਨੀ ਝਗੜੇ ਵਿੱਚ ਕਈ ਵਿਅਕਤੀ ਜ਼ਖਮੀ ਹੋ ਗਏ। ਜਦਕਿ ਇੱਕ 17 ਸਾਲਾ ਲੜਕੇ ਨਾਬਾਲਗ ਦੀ ਮੌਤ ਹੋ ਗਈ। ਦੋਵੇਂ ਧਿਰਾਂ ਦੇ ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਥਾਣਾ ਟੱਲੇਵਾਲ ਦੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ …

Read More »

Find out what’s happening in the new lockdown

ਦੇਸ਼ ਵਿੱਚ ਲੌਕਡਾਊਨ ਇੱਕ ਵਾਰ ਫਿਰ ਵਧ ਗਿਆ ਹੈ। ਇਸ ਵਾਰ ਚੌਥੇ ਪੜਾਅ ‘ਚ ਕੇਂਦਰ ਸਰਕਾਰ (Central Government) ਨੇ ਲੌਕਡਾਊਨ 4.0 (Lockdown 4.0) ਨੂੰ 31 ਮਈ ਤੱਕ ਵਧਾਇਆ ਹੈ। ਉਧਰ, ਕਈ ਸੂਬਿਆਂ ਵਿੱਚ ਲੌਕਡਾਊਨ ਦਾ ਐਲਾਨ ਪਹਿਲਾਂ ਹੀ ਹੋ ਚੁੱਕਾ ਸੀ। ਨਵੇਂ ਦਿਸ਼ਾ-ਨਿਰਦੇਸ਼ (New Guidelines) ਇੱਕ ਵਾਰ ਫਿਰ ਗ੍ਰਹਿ ਮੰਤਰਾਲੇ …

Read More »

Mata Gurdev Kaur became an example, was honored

ਮੋਗਾ ਦੀ ਮਾਤਾ ਗੁਰਦੇਵ ਕੌਰ ਜੋ ਕਿ 98 ਸਾਲ ਦੀ ਹੈ ਪਰ ਇਸ ਉਮਰ ਵਿਚ ਵੀ ਉਨ੍ਹਾਂ ਨੇ ਮਾਸਕ ਬਣਾ ਕੇ ਲੋਕਾਂ ਦੀ ਸੇਵਾ ਕਰਕੇ ਮਿਸਾਲ ਕਾਇਮ ਕੀਤੀ ਹੈ। ਉਨ੍ਹਾਂ ਦੇ ਇਸੇ ਕੰਮ ਲਈ ਮੋਗਾ ਪੁਲਿਸ ਵਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ। ਲੌਕਡਾਊਨ ਦੌਰਾਨ ਉਨ੍ਹਾਂ ਨੇ ਆਪਣੇ ਹੱਥ ਨਾਲ …

Read More »

The shameful deeds of father and brother came to light

ਹੁਸ਼ਿਆਰਪੁਰ ਵਿਖੇ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਕਿ ਜਿਸ ਨੂੰ ਸੁਣ ਕੇ ਲੋਕਾਂ ਦਾ ਰਿਸ਼ਤਿਆਂ ਤੋਂ ਵਿਸ਼ਵਾਸ ਉਠਦਾ ਜਾ ਰਿਹਾ ਹੈ। ਹੁਸ਼ਿਆਰਪੁਰ ਦੇ ਚੱਬੇਵਾਲ ਵਿਖੇ ਇਕ ਪਿਓ ਅਤੇ ਕਜ਼ਨ ਭਰਾ ਵਲੋਂ ਆਪਣੀ ਹੀ ਧੀ ਨਾਲ ਸਰੀਰਕ ਸਬੰਧ ਬਣਾਏ ਗਏ। ਚੱਬੇਵਾਲ ਦੀ ਪੁਲਿਸ ਨੇ ਪਿਓ ਅਤੇ ਭਰਾ ਵਿਰੁੱਧ ਮਾਮਲਾ ਦਰਜ …

Read More »

Incidents with police personnel in Jalalabad

ਕੋਰੋਨਾ ਵਾਇਰਸ ਦੀ ਮਹਾਮਾਰੀ ਨੂੰ ਮੱਦੇਨਜ਼ਰ ਰੱਖਦੇ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਲਈ ਪੰਜਾਬ ‘ਚ ਕਰਫਿਊ ਲਗਾਇਆ ਗਿਆ ਸੀ। ਕੋਰੋਨਾ ਵਾਇਰਸ ਦੀ ਮਹਾਮਾਰੀ ਕਾਰਨ ਜਿੱਥੇ ਕਿ ਸਿਹਤ ਵਿਭਾਗ, ਸਫਾਈ ਕਰਮਚਾਰੀ, ਪੁਲਸ ਦੇ ਮੁਲਾਜ਼ਮ ਆਪਣੀ ਤਨਦੇਹੀ ਨਾਲ ਡਿਊਟੀ ਨਿਭਾ ਰਹੇ ਹਨ, ਉਥੇ ਹੀ ਦੂਜੇ ਪਾਸੇ ਪੰਜਾਬ ਭਰ ‘ਚ ਸ਼ਹਿਰਾਂ ‘ਚ ਪੁਲਸ …

Read More »

Migrant workers wearing khaki uniforms gave this message to their fellow workers

ਲੌਕਡਾਊਨ ਕਾਰਨ ਬਹੁਤ ਸਾਰੇ ਮਜ਼ਦੂਰ ਆਪਣੇ ਘਰਾਂ ਨੂੰ ਪੈਦਲ ਜਾਣ ਲਈ ਮਜਬੂਰ ਹੈ। ਭਾਵੇਂ ਪ੍ਰਸ਼ਾਸਨ ਵਲੋਂ ਇਨ੍ਹਾਂ ਨੂੰ ਘਰ ਪਹੁੰਚਾਉਣ ਦੇ ਬਹੁਤ ਵੱਡੇ-ਵੱਡੇ ਵਾਅਦੇ ਕੀਤੇ ਜਾ ਰਹੇ ਹਨ ਪਰ ਫਿਰ ਵੀ ਅਜੇ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ ਹਨ। ਜਿਸ ਕਾਰਨ ਬਹੁਤ ਸਾਰੇ ਪ੍ਰਵਾਸੀ ਮਜ਼ਦੂਰ ਹਾਦਸੇ ਦਾ ਸ਼ਿਕਾਰ ਹੋ ਰਹੇ ਹਨ। …

Read More »

Murder of a Nihang with a sharp weapon

ਸੂਬੇ ਵਿਚ ਕ੍ਰਾਈਮ ਦੀਆਂ ਘਟਨਾਵਾਂ ਦਿਨੋ-ਦਿਨ ਵਧ ਰਹੀਆਂ ਹਨ। ਕਲ ਰਾਤ ਸੁਲਤਾਨਪੁਰ ਲੋਧੀ ਵਿਖੇ ਨਿਹੰਗ ਸਿੰਘਾਂ ਦੇ ਗੁਰਦੁਆਰੇ ਵਿਖੇ ਦੋ ਗੁੱਟਾਂ ਵਿਚ ਝਗੜਾ ਹੋ ਗਿਆ। ਝਗੜਾ ਇੰਨਾ ਵਧ ਗਿਆ ਕਿ ਇਸ ਵਿਚ ਨਿਹੰਗ ਕੁਲਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਦੋਵੇਂ ਧਿਰਾਂ ਵਿਚ ਕਿਸੇ ਗੱਲ ‘ਤੇ ਬਹਿਸਬਾਜੀ …

Read More »

This disabled Raju helps people with begging money

ਪਠਾਨਕੋਟ ’ਚ ਰਾਜੂ ਨਾਂ ਦਾ ਇਕ ਅਪਾਹਜ ਭਿਖਾਰੀ ਇਸ ਔਖੀ ਘੜੀ ਵਿਚ ਲੋੜਵੰਦਾਂ ਦੀ ਮਦਦ ਕਰਨ ਲਈ ਅੱਗੇ ਆਇਆ ਹੈ। ਦੱਸਣਯੋਗ ਹੈ ਕਿ ਆਪਣੇ ਭੀਖ ਨਾਲ ਇਕੱਠੇ ਕੀਤੇ ਗਏ ਪੈਸਿਆਂ ਨਾਲ ਰਾਜੂ ਲੋੜਵੰਦਾਂ ਨੂੰ ਰਾਸ਼ਨ ਵੰਡ ਰਿਹਾ ਹੈ। ਰਾਜੂ ਨੇ ਹੁਣ ਤੱਕ 100 ਤੋਂ ਵੱਧ ਪਰਿਵਾਰਾਂ ਨੂੰ ਇਕ ਮਹੀਨੇ ਦਾ …

Read More »

gippy grewal share noor video

ਪੰਜਾਬ ਦੀ ਫੇਮਸ ਟਿੱਕ ਟੌਕ ਸਟਾਰ ਨੂਰਪ੍ਰੀਤ ਦਿਨ ਪ੍ਰਤੀ ਦਿਨ ਪ੍ਰਸਿੱਧੀ ਖੱਟਦੀ ਜਾ ਰਹੀ ਹੈ ਅਤੇ ਹਰ ਕੋਈ ਨੂਰਪ੍ਰੀਤ ਦੀ ਐਕਟਿੰਗ ਅਤੇ ਖੂਬਸੂਰਤ ਐਕਸਪ੍ਰੈਸ਼ਨ ਦਾ ਦੀਵਾਨਾ ਹੈ ਜੀ ਹਾਂ ਇਹ ਹੀ ਨਹੀਂ ਹਾਲ ਹੀ ਵਿੱਚ ਨੂਰਪ੍ਰੀਤ ਦੀ ਵੀਡੀਓ ਸੋਸ਼ਲ ਮੀਡੀਆ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵਾਇਰਲ ਹੋਈ ਸੀ …

Read More »