Breaking News

ਕਰਤਾਰਪੁਰ ਲਾਂਘਾ ਨਹੀਂ ਹੋਏਗਾ ਕਿਸੇ ਵੀ ਕੀਮਤ ‘ਤੇ ਬੰਦ, ਡੀਜੀਪੀ ਤੇ ਮੰਤਰੀ ਦੇ ਪੁਆੜੇ ਬਾਰੇ ਖੁੱਲ੍ਹ ਕੇ ਬੋਲੇ ਕੈਪਟਨ

ਵਿਧਾਨ ਸਭਾ ‘ਚ ਬੋਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਨੂੰ ਕਿਸੇ ਵੀ ਕੀਮਤ ‘ਤੇ ਬੰਦ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਗਲਿਆਰੇ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ। ਡੀਜੀਪੀ ਦਿਨਕਰ ਗੁਪਤਾ ਵੱਲੋਂ ਕਰਤਾਰਪੁਰ ਸਾਹਿਬ ਬਾਰੇ ਉਨ੍ਹਾਂ …

Read More »

ਮਹੰਤ ਸਰਬੇਸਵਰ ਦਾਸ ਨੇ ਕਰਵਾਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਮਿਲਣਾ ਸੀ 1 ਲੱਖ ਰੁਪਇਆ

ਓੜੀਸਾ ਦੇ ਸ਼ਹਿਰ ਕਟਕ ‘ਚ ਸਥਿਤ ਗੁਰਦੁਆਰਾ ਦਾਤਣ ਸਾਹਿਬ ਵਿਚ ਇਕ ਸਥਾਨਕ ਮਹੰਤ ਸਰਬੇਸਵਰ ਦਾਸ ਦੇ ਭੇਜੇ ਬੰਦੇ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ। ਬੇਅਦਬੀ ਕਰਨ ਵਾਲੇ ਦੋਸ਼ੀ ਨੂੰ ਮੌਕੇ ‘ਤੇ ਕਾਬੂ ਕਰ ਲਿਆ ਗਿਆ। ਬੇਅਦਬੀ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ‘ਚ ਵੀ ਕੈਦ ਹੋ ਗਈ ਹੈ। ਇਹ …

Read More »

ਘਰ ਚ ਕਲੇਸ਼ ਕਿਉ ਹੁੰਦਾ ਹੈ ਸੁਣੋ ਸੰਤ ਮਸਕੀਨ ਜੀ ਪਾਸੋਂ

ਸੁੱਖ ਅਤੇ ਦੁੱਖ ਮਨ ਦੀ ਅਵਸਥਾ ਦਾ ਹੀ ਨਾਮ ਹੈ ਜੋ, ਮੌਸਮ ਵਾਂਗ ਸਦਾ ਬਦਲਦੀ ਰਹਿੰਦੀ ਹੈ। ਕਹਿਣ ਨੂੰ ਤਾਂ ਇਹ ਦੋ ਵੱਖ ਵੱਖ ਵਿਰੋਧੀ ਹਾਲਤਾਂ ਲਗਦੀਆਂ ਹਨ ਪਰ ਅਸਲ ਵਿੱਚ ਇਹ ਦੋਨੋਂ ਇਕੋ ਹੀ ਸਿੱਕੇ ਦੇ ਦੋ ਪਾਸੇ ਹਨ ਜੋ ਜੁਦਾ ਨਹੀ ਕੀਤੇ ਜਾ ਸਕਦੇ। ਦੁੱਖ ਤੋਂ ਬਿਨਾ ਸੁੱਖ …

Read More »

ਟਰੰਪ ਦੀ ਫੇਰੀ ਤੋਂ ਪਹਿਲਾਂ ਵਾਈਟ ਹਾਊਸ ਵੱਲੋਂ ਖਾਲਿਸਤਾਨੀ ਗਰੁੱਪ ਨਾਲ ਮੁਲਾਕਾਤ ਕਰਨ ਤੇ ਦਿੱਲੀ ਦਰਬਾਰ ‘ਚ ਨਿਰਾਸ਼ਤਾ

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਦਿੱਲੀ ਸਲਤਨਤ ਦੀ ਫੇਰੀ ਤੋਂ ਪਹਿਲਾਂ ਵਾਈਟ ਹਾਊਸ ਵੱਲੋਂ ਸਿੱਖਸ ਫਾਰ ਜਸਟਿਸ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਨ ਕਰਨ ਦੀ ਖਬਰ ਇਸ ਸਮੇਂ ਚਰਚਾ ਵਿੱਚ ਹੈ। ਦਰਅਸਲ ਬਿਜਲ ਸੱਥ (ਸੋਸ਼ਲ ਮੀਡੀਆ) ਉੱਤੇ ਵਾਈਟ ਹਾਊਸ ਵਿੱਚੋਂ ਸਿੱਖਸ ਫਾਰ ਜਸਟਿਸ ਦੇ ਨੁਮਾਇੰਦਿਆਂ ਦੇ ਬਾਹਰ ਆਉਣ ਦੇ ਕੁਝ …

Read More »

ਲੋੜਵੰਦਾਂ ਨੂੰ ਵੱਡਾ ਝਟਕਾ, ਪੰਜਾਬ ਦੇ ਵੱਖ-ਵੱਖ ਵਰਗਾਂ ਨੂੰ ਮੁਫਤ 200 ਯੂਨਿਟ ਬਿਜਲੀ ਸਹੂਲਤ ਬੰਦ

3 ਦਹਾਕਿਆਂ ਤੋਂ ਪੰਜਾਬ ਦੇ ਵੱਖ-ਵੱਖ ਵਰਗਾਂ ਨੂੰ ਮੁਫਤ ਬਿਜਲੀ ਦੇਣ ਤੋਂ ਬਾਅਦ, ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਮੁਕਤ ਬਿਜਲੀ ਦੇਣ ਤੋਂ ਤੋਬਾ ਕੀਤੀ ਹੈ। ਵੀਰਵਾਰ ਨੂੰ ਵੱਡਾ ਫੈਸਲਾ ਲੈਂਦਿਆਂ ਬੋਰਡ ਨੇ ਪੰਜਾਬ ਦੇ ਐਸਸੀ/ਬੀਸੀ ਸ਼੍ਰੇਣੀ ਵਿੱਚ ਕਰੀਮੀ ਲੇਅਰ ਲਈ ਮੁਫਤ ਬਿਜਲੀ ਸਹੂਲਤ ਬੰਦ ਕਰ ਦਿੱਤੀ ਹੈ। ਪੰਜਾਬ ਰਾਜ …

Read More »

ਕੈਨੇਡਾ ਬਣ ਜਾਏਗਾ ਪੰਜਾਬ, ਭਾਰਤ ਨਾਲੋਂ ਵੱਧ ਪੰਜਾਬੀ ਸੱਤ ਸਮੁੰਦਰੋਂ ਪਾਰ!

ਹੁਣ ਕਿਹਾ ਜਾਂਦਾ ਹੈ ਕਿ ਕੈਨੇਡਾ ਵਿੱਚ ਮਿੰਨੀ ਪੰਜਾਬ ਹੈ ਪਰ ਭਵਿੱਖ ਵਿੱਚ ਇਹ ਵੀ ਕਿਹਾ ਜਾ ਸਕਦਾ ਹੈ ਕਿ ਭਾਰਤ ਵਿੱਚ ਮਿੰਨੀ ਪੰਜਾਬ ਹੈ। ਇਨ੍ਹਾਂ ਤੱਥਾਂ ‘ਤੇ ਮੋਹਰ ਤਾਜ਼ਾ ਅੰਕੜਿਆਂ ਨਾਲ ਲੱਗਦੀ ਹੈ। ਚਰਚਾ ਹੈ ਕਿ ਕੈਨੇਡਾ ਜਾਣ ਦਾ ਰੁਝਾਨ 400 ਫ਼ੀਸਦੀ ਵਧਿਆ ਹੈ। ਅੱਧੇ ਤੋਂ ਵੱਧ ਪੰਜਾਬ ਕੈਨੇਡਾ …

Read More »

ਕੈਪਟਨ ਸਰਕਾਰ ਦਾ ਰੱਬ ਰਾਖਾ, 5 ਸਲਾਹਕਾਰਾਂ ਨੇ ਦਿੱਤੇ ਅਸਤੀਫੇ

ਕੈਪਟਨ ਸਰਕਾਰ ਦਾ ਰੱਬ ਰਾਖਾ, 5 ਸਲਾਹਕਾਰਾਂ ਨੇ ਦਿੱਤੇ ਅਸਤੀਫੇ-ਕੈਪਟਨ ਅਮਰਿੰਦਰ ਸਿੰਘ ਦੇ ਪੰਜ ਸਲਾਹਕਾਰਾਂ ਨੇ ਨਿਯੁਕਤੀ ਦੇ ਪੰਜ ਮਹੀਨਿਆਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇੱਕ ਸਲਾਹਕਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਪਹਿਲਾਂ ਹੀ ਅਹੁਦਾ ਛੱਡ ਚੁੱਕੇ ਹਨ। ਇਨ੍ਹਾਂ ਸਭ ਦੀ ਨਿਯੁਕਤੀ ਪਿਛਲੇ ਸਾਲ ਸਤੰਬਰ ‘ਚ ਹੋਈ ਸੀ …

Read More »

ਸਰਕਾਰ ਦਾ ਕਿਸਾਨਾਂ ਦੇ ਹੱਕ ‘ਚ ਵੱਡਾ ਫੈਸਲਾ, ਖੁਦ ਤੈਅ ਕਰਨਗੇ ਫਸਲ ਦਾ ਬੀਮਾ

ਰਕਾਰ ਦੀ ਨੁਮਾਇੰਦੀ ਵਾਲੀ ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਕਿਸਾਨਾਂ ਦੇ ਹੱਕ ‘ਚ ਵੱਡਾ ਫੈਸਲਾ ਕੀਤਾ ਹੈ। ਇਸ ਤਹਿਤ ਕੇਂਦਰੀ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਫਸਲ ਬੀਮਾ ਯੋਜਨਾ ਸੋਧ ਨੂੰ ਮਨਜੂਰੀ ਦੇ ਦਿੱਤੀ ਹੈ। ਇਸ ਨੂੰ ਕਿਸਾਨਾਂ ਦੀ ਮਰਜ਼ੀ ਬਣਾ ਦਿੱਤਾ ਗਿਆ ਹੈ। ਅਜਿਹੇ ‘ਚ ਹੁਣ ਕਿਸਾਨ ਖੁਦ ਤੈਅ ਕਰਨਗੇ …

Read More »

ਭਾਰਤ ਵਿਚ ਘੱਟਗਿਣਤੀਆਂ ਖਿਲਾਫ ਵੱਧ ਰਹੇ ਵਿਤਕਰੇ ਬਾਰੇ ਬਹੁਤ ਫਿਕਰਮੰਦ : ਯੂ.ਐਨ ਮੁਖੀ

ਯੂ.ਐਨ ਮੁਖੀ ਐਂਟੋਨੀਓ ਗੁਟਰਸ ਨੇ ਭਾਰਤ ਵਿਚ ਘੱਟਗਿਣਤੀਆਂ ਖਿਲਾਫ ਵੱਧ ਰਹੀ ਵਿਤਕਰੇ ‘ਤੇ ਫਿਕਰਮੰਦੀ ਪ੍ਰਗਟ ਕਰਦਿਆਂ ਕਿਹਾ ਕਿ ਭਾਰਤੀ ਪਾਰਲੀਮੈਂਟ ਵੱਲੋਂ ਬਣਾਏ ਗਏ ਵੰਡਪਾਊ ਨਾਗਰਿਕਤਾ ਸੋਧ ਕਾਨੂੰਨ ਨਾਲ 20 ਲੱਖ ਦੇ ਕਰੀਬ ਲੋਕ ਅਸਰਅੰਦਾਜ਼ ਹੋਣਗੇ ਜਿਹਨਾਂ ਵਿਚ ਜ਼ਿਆਦਾਤਰ ਮੁਸਲਿਮ ਹਨ। ਉਹਨਾਂ ਕਿਹਾ ਕਿ ਇਸ ਕਾਨੂੰਨ ਕਰਕੇ ਇਹ ਲੋਕ ਬੇਵਤਨੇ ਹੋ …

Read More »

ਦੁੱਖ ਭੰਜਨੀ ਬੇਰੀ ਅੰਮ੍ਰਿਤ ਸਰੋਵਰ ਵਿੱਚ ਇਸ਼ਨਾਨ ਕਰਨ ਨਾਲ ਕੀ ਹੁੰਦਾ ਸਵਾਲ ਜਵਾਬ ਕਰਦੇ ਹਨ ਉਹ ਇਹ ਵੀਡੀਓ ਜਰੂਰ ਦੇਖਣ

ਕਈ ਨਾਸਤਿਕ ਕਿਸਮ ਦੇ ਬੰਦਾ ਸਵਾਲ ਜਵਾਬ ਕਰਦੇ ਹਨ ਉਹ ਇਹ ਵੀਡੀਓ ਜਰੂਰ ਦੇਖਣ ਜਿਹੜੇ ਕਹਿੰਦੇ ਨੇ ਦੁੱਖ ਭੰਜਨੀ ਬੇਰੀ ਥੱਲੇ ਇਸ਼ਨਾਨ ਕਰਨ ਨਾਲ ਕੀ ਹੁੰਦਾ ਹੈ ਅੰਮ੍ਰਿਤ ਸਰੋਵਰ ਵਿੱਚ ਇਸ਼ਨਾਨ ਕਰਨ ਨਾਲ ਕੀ ਹੁੰਦਾ ਹੈ ਓਹ ਅਕਲ ਦੇ ਅੰਨ੍ਹੇ ਆਹ ਵੀਡੀਉ ਜ਼ਰੂਰ ਦੇਖੋ। ਵਾਹਿਗੁਰੂ ਸਭ ਦੀਆਂ ਆਸਾਂ ਅਤੇ ਉਮੀਦਾਂ …

Read More »